07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਨਵਿੰਦਰ ਕੌਰ ਨੂੰ ਪਿੰਡ ਸੰਧਵਾਂ ਦੀ ਪ੍ਰਧਾਨ ਨਿਯੁਕਤ ਕੀਤਾ

ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਦੀ ਅਗਵਾਈ ਹੇਠ ਪਿੰਡ ਸੰਧਵਾਂ ਦੀ ਮਨਵਿੰਦਰ ਕੌਰ ਨੂੰ ਪਿੰਡ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਮਨਵਿੰਦਰ ਕੌਰ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ਼ ਨਿਭਾ ਕੇ ਪਾਰਟੀ ਦੀ ਸੇਵਾ ਕਰਨਗੇ।

?? 07-09-2026
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਦੀ ਅਗਵਾਈ ਹੇਠ ਪਿੰਡ ਸੰਧਵਾਂ ਦੀ ਮਨਵਿੰਦਰ ਕੌਰ ਨੂੰ ਪਿੰਡ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਮਨਵਿੰਦਰ ਕੌਰ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ਼ ਨਿਭਾ ਕੇ ਪਾਰਟੀ ਦੀ ਸੇਵਾ ਕਰਨਗੇ। ਇਸ ਮੌਕੇ ਮੁਖਤਿਆਰ ਸਿੰਘ, ਗੁਰਪ੍ਰੀਤ ਕੌਰ ਸਰਪੰਚ, ਬੇਅੰਤ ਸਿੰਘ, ਅਮਨਦੀਪ ਕੌਰ, ਕਿਰਨਜੀਤ ਕੌਰ ਸੇਖੋਂ ਬਲਾਕ ਪ੍ਰਧਾਨ, ਸ਼ਰਨਜੀਤ ਕੌਰ ਇਕਾਈ ਪ੍ਰਧਾਨ, ਅਮਨਦੀਪ ਕੌਰ ਅਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਹਾਲਾਤ ਬਹੁਤੇ ਸਾਜ਼ਗਾਰ ਨਹੀਂ- ਮੱਤਾ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 8ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।