08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਮਹਿੰਗਾਈ ਦਾ ਬੋਲਬਾਲਾ : ਹਰਮਨਪ੍ਰੀਤ ਸਿੰਘ ਭਗਤੂਆਣਾ

ਜੈਤੋ, 7 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਰਨਲ ਸਕੱਤਰ ਹਰਮਨਪ੍ਰੀਤ ਸਿੰਘ ਭਗਤੂਆਣਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਮਹਿੰਗਾਈ ਦਾ ਬੋਲਬਾਲਾ ਹੈ। ਇਸ ਮਹਿੰਗਾਈ ਦੇ ਕਾਰਨ ਆਮ ਤੇ ਗ਼ਰੀਬ ਵਰਗ ਦੀ ਰਸੋਈ ਦਾ ਚੱਲਣਾ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਗੈਸ ਸਿਲੰਡਰ, ਖੰਡ ਤੇ ਪਿਆਜ਼ ਦੇ ਭਾਅ ਅੱਜ ਅਸਮਾਨੀ ਚੜ੍ਹੇ ਹੋਏ ਹਨ।

ਅਜੀਤ ਡੈਸਕ 08-09-2026
ਜੈਤੋ, 7 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਰਨਲ ਸਕੱਤਰ ਹਰਮਨਪ੍ਰੀਤ ਸਿੰਘ ਭਗਤੂਆਣਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਮਹਿੰਗਾਈ ਦਾ ਬੋਲਬਾਲਾ ਹੈ। ਇਸ ਮਹਿੰਗਾਈ ਦੇ ਕਾਰਨ ਆਮ ਤੇ ਗ਼ਰੀਬ ਵਰਗ ਦੀ ਰਸੋਈ ਦਾ ਚੱਲਣਾ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਗੈਸ ਸਿਲੰਡਰ, ਖੰਡ ਤੇ ਪਿਆਜ਼ ਦੇ ਭਾਅ ਅੱਜ ਅਸਮਾਨੀ ਚੜ੍ਹੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਵਧੀਆ ਕੀਮਤਾਂ ਨੂੰ ਤੁਰੰਤ ਠੱਲ ਪਾਇਆ ਜਾਵੇ ਤਾਂ ਜੋ ਕਿ ਆਮ ਤੇ ਗ਼ਰੀਬ ਵਰਗ ਦਾ ਚੁੱਲਾ ਚੱਲਣਾ ਸੁੱਖਾ ਹੋ ਸਕੇ।
ਪਿਛਲੀ ਖ਼ਬਰ ਕਿਸਾਨਾਂ ਲਈ ਫ਼ਾਰਮਰ ਆਈ.ਡੀ ਬਣਵਾਉਣਾ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਬਲਕਰਨ ਸਿੰਘ ਐਸ.ਸੀ. ਵਿੰਗ ਬਲਾਕ ਜੈਤੋ ਦਿਹਾਤੀ ਦੇ ਵਾਈਸ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।