05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਜਾਜ ਫਾਇਨੈਂਸ ਵਲੋਂ ਬਠਿੰਡਾ ’ਚ ਪਹਿਲੀ ਵਾਰ ਡੀਲਰ ਸੰਵਾਦ

ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਜਾਜ ਫਾਇਨੈਂਸ ਵਲੋਂ ਬਠਿੰਡਾ ਵਿਚ ਪਹਿਲੀ ਵਾਰ ਡੀਲਰ ਸੰਵਾਦ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਠਿੰਡਾ ਦੇ ਸਾਰੇ ਦੋ-ਪਹੀਆਂ ਡੀਲਰਾਂ ਨੇ ਸ਼ਮੂਲੀਅਤ ਕੀਤੀ। ਇਸ ਸੰਵਾਦ ਦੌਰਾਨ ਦੋ-ਪਹੀਆਂ ਬਿਜ਼ਨਸ ਨਾਲ ਜੁੜੇ ਨਵੇਂ ਬਦਲਾਵਾਂ ਅਤੇ ਡਿਜੀਟਲ ਸੁਵਿਧਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਜਾਜ ਫਾਇਨੈਂਸ ਵਲੋਂ ਬਠਿੰਡਾ ਵਿਚ ਪਹਿਲੀ ਵਾਰ ਡੀਲਰ ਸੰਵਾਦ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਠਿੰਡਾ ਦੇ ਸਾਰੇ ਦੋ-ਪਹੀਆਂ ਡੀਲਰਾਂ ਨੇ ਸ਼ਮੂਲੀਅਤ ਕੀਤੀ। ਇਸ ਸੰਵਾਦ ਦੌਰਾਨ ਦੋ-ਪਹੀਆਂ ਬਿਜ਼ਨਸ ਨਾਲ ਜੁੜੇ ਨਵੇਂ ਬਦਲਾਵਾਂ ਅਤੇ ਡਿਜੀਟਲ ਸੁਵਿਧਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਬਜਾਜ ਫਾਈਨੈਂਸ ਦੇ ਆਪਣੇ ਡਿਜੀਟਲ ਪਲੇਟ ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਨਵੇਂ ਡਿਜੀਟਲ ਪ੍ਰੋਸੈਸਾਂ ਅਤੇ ਸੁਵਿਧਾਵਾਂ ਰਾਹੀਂ ਦੋਪਹੀਆਂ ਡੀਲਰ ਆਪਣੇ ਗਾਹਕਾਂ ਨੂੰ ਹੋਰ ਬਿਹਤਰ ਅਤੇ ਤੇਜ਼ ਸੇਵਾ ਪ੍ਰਦਾਨ ਕਰ ਸਕਦੇ ਹਨ ਅਤੇ ਆਪਣੇ ਬਿਜ਼ਨਸ ਨੂੰ ਹੋਰ ਵਧਾ ਸਕਦੇ ਹਨ ।
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਖਿਡਾਰੀਆਂ ਨੇ 19 ਸੋਨੇ, 23 ਚਾਂਦੀ, 13 ਕਾਂਸੇ ਮੈਡਲਾਂ ਨਾਲ ਓਵਰਆਲ ਟਰਾਫੀ ਜਿੱਤੀ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਜੋਧਪੁਰ ਰੋਮਾਣਾ ਵਿਖੇ ਸਰਪੰਚ ਨੇ ਲਾਭਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।