ਕਾਂਗਰਸ ਪਾਰਟੀ ਵਲੋਂ ਭਾਰਤੀ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ
ਫ਼ਰੀਦਕੋਟ, 9 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚਰਨਜੀਤ ਸ਼ਰਮਾ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਤੋਂ ਭਾਈ ਘਨੱਈਆ ਚੌਂਕ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣ ਕਮਿਸ਼ਨ ਦਾ ਪੁਤਲਾ ਫ਼ੂਕਿਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ ਅਤੇ ਵੋਟ ਚੋਰੀ ਕਰਕੇ ਸੱਤਾ ਹਾਸਿਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੀ ਹੈ।
ਮੁੱਖ ਮਹਿਮਾਨ ਪ੍ਰੋ. ਬਲਜਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਗਿੰਦਰ ਕੌਰ ਬਰਾੜ ਤੇ ਹੋਰ। (ਸੱਜੇ) ਸਮਾਗਮ ਵਿਚ ਹਾਜ਼ਰ ਇਲਾਕਾ ਵਾਸੀ। ਅਜੀਤ ਤਸਵੀਰ
10-10-2026