21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

06.50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਪੀਰ ਦੀ ਸਮਾਧ, ਜੈਤੋ ਰੋਡ ਕੋਟਕਪੂਰਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਨੌਜਵਾਨ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੀ ਪਹਿਨੀ ਹੋਈ ਜੀਨ ਦੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਕੱਢ ਕੇ ਹੇਠਾਂ ਸੁੱਟ ਦਿੱਤੀ ਅਤੇ ਆਪ ਪਿੱਛੇ ਵੱਲ ਨੂੰ ਖਿਸਕਣ ਲੱਗਾ।

ਅਜੀਤ ਡੈਸਕ 21-10-2026
ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਪੀਰ ਦੀ ਸਮਾਧ, ਜੈਤੋ ਰੋਡ ਕੋਟਕਪੂਰਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਨੌਜਵਾਨ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੀ ਪਹਿਨੀ ਹੋਈ ਜੀਨ ਦੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਕੱਢ ਕੇ ਹੇਠਾਂ ਸੁੱਟ ਦਿੱਤੀ ਅਤੇ ਆਪ ਪਿੱਛੇ ਵੱਲ ਨੂੰ ਖਿਸਕਣ ਲੱਗਾ। ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਤਲਾਸ਼ੀ ਦੌਰਾਨ ਉਸ ਕੋਲੋਂ 06.50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਹਰਚਰਨ ਸਿੰਘ ਹੈਪੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਖਿਡਾਰਨ ਹਰਮਨਦੀਪ ਕੌਰ ਦੀ ਅੰਡਰ-23 ਦੇ ਪ੍ਰੈਕਟਿਸ ਮੈਚਾਂ ਲਈ ਚੋਣ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਾਰਿਸ਼ ਤੇ ਗੜੇਮਾਰੀ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ 23 ਅਕਤੂਬਰ ਨੂੰ ਡਿਪਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।