ਹਾਈਬ੍ਰਿਡ ਝੋਨਾ ਚੁੱਕਣ ਤੋਂ ਟਾਲ-ਮਟੋਲ ਕਰਨ ਵਾਲੇ ਸ਼ੈਲਰ ਹੋਣਗੇ ਬਲੈਕ ਲਿਸਟ-ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਹਾਈਬ੍ਰਿਡ ਝੋਨੇ ਦੇ ਨਾਂਅ ’ਤੇ ਜੇਕਰ ਕਿਸੇ ਸ਼ੈਲਰ ਮਾਲਕ ਨੇ ਕਿਸਾਨਾਂ ਨੂੰ ਕਾਟ ਲਗਾਉਣ ਦੀ ਗ਼ਲਤੀ ਕੀਤੀ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਾਕਾ ਉੜਾਂਗ।
23-10-2026