ਮਲੋਟ ਤੋਂ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਲਈ ਕਾਂਗਰਸ ਹਾਈਕਮਾਨ ਨੂੰ ਅਪੀਲ ਮਾਸਟਰ ਜਸਪਾਲ ਸਿੰਘ ਦੀ ਦਾਅਵੇਦਾਰੀ ਵੀ ਚਰਚਾ ਵਿਚ
ਮਲੋਟ, 24 ਅਕਤੂਬਰ (ਪਾਟਿਲ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਲੋਟ ਰਿਜ਼ਰਵ ਹਲਕੇ ਵਿਚ ਕਾਂਗਰਸ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕੇ ਦੇ ਕੁਝ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਆਪਣਾ ਪੱਖ ਰੱਖਦਿਆਂ ਹਾਈਕਮਾਂਡ ਨੂੰ ਮਲੋਟ ਤੋਂ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਦੀ ਅਪੀਲ ਕੀਤੀ ਹੈ।
ਅਜੀਤ ਡੈਸਕ
25-10-2026