08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮਲੋਟ, 7 ਨਵੰਬਰ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਦੀਵਾਲੀ ਸੰਬੰਧੀ ਕਵਿਤਾਵਾਂ ਤੇ ਨਾਟਕ ਵੀ ਪੇਸ਼ ਕੀਤੇ ਗਏ।

ਅਜੀਤ ਡੈਸਕ 08-11-2026
ਮਲੋਟ, 7 ਨਵੰਬਰ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਦੀਵਾਲੀ ਸੰਬੰਧੀ ਕਵਿਤਾਵਾਂ ਤੇ ਨਾਟਕ ਵੀ ਪੇਸ਼ ਕੀਤੇ ਗਏ। ਇਸ ਮੌਕੇ ਬੱਚਿਆਂ ਵਿਚ ਰੰਗੋਲੀ ਬਣਾਉਣ ਅਤੇ ਦੀਵੇ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਨੂੰ ਰੰਗੋਲੀ ਨਾਲ ਸਜਾਇਆ ਗਿਆ। ਪ੍ਰਿੰ. ਰਾਜਵੀਰ ਕੌਰ ਬਰਾੜ ਨੇ ਸਮੂਹ ਸਟਾਫ਼ ਤੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਬੱਚਿਆਂ ਨੂੰ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਟਰੱਸਟ ਵਲੋਂ ਪ੍ਰਿੰਸੀਪਲ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗਾਇਕ ਹਰਭਜਨ ਮਾਨ ਤੇ ਗੀਤਕਾਰ ਬਾਬੂ ਸਿੰਘ ਮਾਨ ਨੇ ਕੀਤੀ ਸ਼ਿਰਕਤ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।