ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ
ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ।
ਅਜੀਤ ਡੈਸਕ
08-11-2026