24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਟਾਵਰ ਮੋਰਚੇ 'ਤੇ ਗੁਰਦੀਪ ਸਿੰਘ ਯੂ.ਐੱਸ.ਏ. ਵਲੋਂ ਦਸਤਾਰਾਂ ਦਾ ਲੰਗਰ ਲਗਾਇਆ

ਅਜੀਤ ਡੈਸਕ 02-01-2026
ਸਮਾਣਾ, 1 ਜਨਵਰੀ (ਪ੍ਰੀਤਮ ਸਿੰਘ ਨਾਗੀ)-ਟਾਵਰ ਮੋਰਚਾ ਸੰਘਰਸ਼ ਕਮੇਟੀ ਵਲੋਂ ਚਲਾਏ ਜਾ ਰਹੇ ਅੰਦੋਲਨ ਤਹਿਤ ਗੁਰਦੀਪ ਸਿੰਘ ਯੂ.ਐੱਸ.ਏ. ਵਲੋਂ ਦਸਤਾਰਾਂ ਦਾ ਵਿਸ਼ੇਸ਼ ਲੰਗਰ ਲਗਾਇਆ ਗਿਆ | ਇੱਥੇ ਨੌਜਵਾਨਾਂ ਨੇ ਸੰਗਤਾਂ ਨੂੰ ਮੁਫ਼ਤ ਦਸਤਾਰਾਂ ਸਜਾ ਕੇ ਦਿੱਤੀਆਂ | ਦਸਣਯੋਗ ਹੈ ਕਿ ਟਾਵਰ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਵਿਸ਼ਾਲ ਨਗਰ ਕੀਰਤਨ ਪੈਦਲ ਮਾਰਚ ਕਰਦਾ ਹੋਇਆ 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਪਹੁੰਚੇਗਾ |
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਮਨਰੇਗਾ ਬੰਦ ਹੋਈ ਤਾਂ ਪਿੰਡਾਂ ਦੀ ਆਰਥਿਕਤਾ ਨੂੰ ਵੱਡਾ ਝਟਕਾ ਪਵੇਗਾ-ਮਨਜਿੰਦਰ ਸਿੰਘ ਸੰਧਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।