ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ 'ਚ ਸਿਊਣਾ ਸਕੂਲ ਦੇ ਬੱਚਿਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ
ਅਜੀਤ ਡੈਸਕ
21-01-2026
ਸਕੂਲ ਮੁਖੀ ਰਵਨੀਤ ਕੌਰ ਵਲੋਂ ਬੱਚਿਆਂ ਨੂੰ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਗਈ | ਭਵਿੱਖ 'ਚ ਇਸੇ ਤਰ੍ਹਾਂ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿਣ ਦੀ ਕਾਮਨਾ ਕੀਤੀ ਗਈ ਅਤੇ ਕਲਾਸ ਇੰਚਾਰਜ ਸੁਖਵਿੰਦਰ ਕੌਰ ਅਤੇ ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਦੀ ਸ਼ਲਾਘਾ ਕੀਤੀ ਗਈ |