23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪ੍ਰਾਚੀਨ ਸ਼ਿਵ ਮੰਦਰ ਸਤਾ ਦਰਬਾਰ ਵਿਖੇ ਐਡਵੋਕੇਟ ਸਤਬੀਰ ਸਿੰਘ ਖੱਟੜਾ ਹੋਏ ਨਤਮਸਤਕ

ਅਜੀਤ ਡੈਸਕ 18-02-2026
ਭਾਦਸੋਂ, 17 ਫਰਵਰੀ (ਪ੍ਰਦੀਪ ਦੰਦਰਾਲਾ)-ਇੱਥੋਂ ਦੇ ਨੇੜਲੇ ਸਿੱਧ ਪੀਠ ਪ੍ਰਾਚੀਨ ਸ਼ਿਵ ਮੰਦਿਰ ਸਤਾ ਦਰਬਾਰ ਦੰਦਰਾਲਾ ਖਰੌੜ ਵਿਖੇ ਸ਼ਿਵਰਾਤਰੀ ਦੇ ਪਾਵਨ ਦਿਵਸ ਮੌਕੇ ਐਡਵੋਕੇਟ ਸਤਬੀਰ ਸਿੰਘ ਖੱਟੜਾ ਭਾਜਪਾ ਪਟਿਆਲਾ ਦਿਹਾਤੀ ਨਤਮਸਤਕ ਹੋਏ | ਇਸ ਸਮੇਂ ਉਨ੍ਹਾਂ ਸ਼ਿਵ ਭਗਵਾਨ ਦੀ ਅਰਾਧਨਾ ਕਰਦਿਆਂ ਸਭ ਲਈ ਸੁਖ ਸ਼ਾਂਤੀ ਦੀ ਅਰਦਾਸ ਕੀਤੀ | ਇਸ ਮੌਕੇ ਮਹੰਤ ਪਵਨ ਗਿਰੀ ਤੇ ਬਾਬਾ ਬਘੇਲ ਸਿੰਘ ਦੀ ਅਗਵਾਈ 'ਚ ਸਮੂਹ ਕਮੇਟੀ ਮੈਂਬਰਾਂ ਵਲੋਂ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਭਜਨ ਸਿੰਘ ਲਚਕਾਣੀ, ਯੁਵਰਾਜ ਸ਼ਰਮਾ ਸਾ. ਸਰਪੰਚ ਜੱਸੋਵਾਲ, ਗੁਰਦੀਪ ਸਿੰਘ ਰੋਮੀ ਤੋਂ ਇਲਾਵਾ ਸਮੂਹ ਸੰਗਤਾਂ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਜੇਤੂ ਵਿਦਿਆਰਥੀਆਂ ਦਾ ਪੰਚਾਇਤਾਂ ਵਲੋਂ ਸਨਮਾਨ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਪੰਜਾਬ ਭਵਨ 'ਚ ਸੁਸ਼ੋਭਿਤ ਕੀਤੀਆਂ 20 ਦਾਨਿਸ਼ਵਰਾਂ ਦੀਆਂ ਤਸਵੀਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।