15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ੍ਰੀ ਜੀ ਮੰਡਲੀ ਪਾਤੜਾਂ ਵਲੋਂ ਅਨਾਜ ਮੰਡੀ ਪਾਤੜਾਂ ਵਿਖੇ ਸ੍ਰੀਮਦ ਭਾਗਵਤ ਕਥਾ 24 ਤੋਂ

ਸ੍ਰੀ ਖਾਟੂ ਸ਼ਾਮ ਮੰਦਿਰ ਪਾਤੜਾਂ ਵਿਖੇ 24 ਫਰਵਰੀ ਤੋਂ ਹੋਣ ਜਾ ਰਹੀ ਸ੍ਰੀਮਦ ਭਾਗਵਤ ਕਥਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਗੂ | ਤਸਵੀਰ : ਗੁਰਇਕਬਾਲ ਸਿੰਘ ਖਾਲਸਾ <br/> 19-02-2026
ਪਾਤੜਾਂ, 18 ਫਰਵਰੀ (ਗੁਰਇਕਬਾਲ ਸਿੰਘ ਖਾਲਸਾ)-ਸ੍ਰੀ ਖਾਟੂ ਸ਼ਾਮ ਮੰਦਿਰ ਪਾਤੜਾਂ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਥਾਵਾਚਿਕਾ ਚਿੱਤਰ ਲੇਖਾ ਦੇ ਭਰਾ ਪ੍ਰਤਿਅਕਸ, ਸਮਾਜ ਸੇਵੀ ਆਗੂ ਸੁਰਿੰਦਰ ਕੁਮਾਰ ਪੈਂਦ ਅਤੇ ਨਗਰ ਕੌਂਸਲ ਪਾਤੜਾਂ ਦੇ ਸਾਬਕਾ ਉਪ ਪ੍ਰਧਾਨ ਸੋਨੀ ਜਲੂਰ ਨੇ ਦੱਸਿਆ ਕਿ ਸ੍ਰੀ ਜੀ ਮੰਡਲੀ ਪਾਤੜਾਂ ਧਾਮ ਵਲੋਂ 24 ਫਰਵਰੀ ਤੋਂ 2 ਮਾਰਚ ਤੱਕ ਅਨਾਜ ਮੰਡੀ ਪਾਤੜਾਂ ਵਿਖੇ ਸ੍ਰੀ ਮਧ ਭਾਗਵਤ ਕਥਾ ਕਰਵਾਈ ਜਾ ਰਹੀ ਹੈ | ਜਿਸ 'ਚ ਪ੍ਰਸਿੱਧ ਕਥਾਵਾਚਕ ਦੇਵੀ ਚਿੱਤਰ ਲੇਖਾ ਪਹੁੰਚ ਰਹੇ ਹਨ | ਉਕਤ ਆਗੂਆਂ ਨੇ ਦੱਸਿਆ ਕੀ 24 ਫਰਵਰੀ ਨੂੰ ਸਵੇਰੇ 9 ਵਜੇ ਪਾਤੜਾਂ ਸ਼ਹਿਰ ਅੰਦਰ ਕਲਸ ਯਾਤਰਾ ਵੀ ਕੱਢੀ ਜਾਵੇਗੀ | ਉਨ੍ਹਾਂ ਦੱਸਿਆ ਕਿ 7 ਦਿਨ ਚੱਲਣ ਵਾਲੀ ਸ੍ਰੀ ਮੱਧ ਭਾਗਵਤ ਕਥਾ 24 ਫਰਵਰੀ ਤੋਂ 2 ਮਾਰਚ ਤੱਕ ਅਨਾਜ ਮੰਡੀ ਪਾਤੜਾਂ ਵਿਖੇ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾਵੇਗੀ | ਉਕਤ ਆਗੂਆਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਨ ਧਾਰਮਿਕ
ਪਿਛਲੀ ਖ਼ਬਰ ਵਿਧਾਇਕ ਦੀ ਟਿਕਟ ਦੇ ਚਾਹਵਾਨਾਂ ਨੇ ਚਾਹ ਦੀ ਸਾਂਝ ਦਾ ਸੁਨੇਹਾ ਦੇ ਕੇ ਲਾਏ ਫਲੈਕਸ ਬੋਰਡ ਅਗਲੀ ਖ਼ਬਰ ਬਲਤੇਜ ਪੰਨੂ ਨੇ ਬਾਰਾਂਦਰੀ ਬਾਗ 'ਚ ਫਲਾਵਰ ਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।