23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਧਨÏਰਾ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਿੰਡ ਧਨÏਰਾ ਤੋਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਦੇ ਹੋਏ ਸੁਰੇਸ਼ ਕੁਮਾਰ, ਸਰਪੰਚ ਨਰਿੰਦਰਜੀਤ ਸਿੰਘ ਨਾਲ ਹੋਰ ਆਗੂ¢ ਅਜੀਤ ਤਸਵੀਰ <br/> 22-02-2026
ਭਾਦਸੋਂ, 21 ਫਰਵਰੀ (ਪ੍ਰਦੀਪ ਦੰਦਰਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਧਨÏਰਾ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਚਲਾਈ ਗਈ ਤੀਰਥ ਯਾਤਰਾ ਬੱਸ ਨੂੰ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਇਸ ਮÏਕੇ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਵਾਏ ਜਾ ਰਹੇ ਹਨ¢ ਇਸ ਮÏਕੇ ਸੁਰੇਸ਼ ਕੁਮਾਰ ਪੀ.ਏ. ਡਾ.ਬਲਬੀਰ ਸਿੰਘ ਸਿਹਤ ਮੰਤਰੀ, ਸਰਪੰਚ ਨਰਿੰਦਰਜੀਤ ਸਿੰਘ, ਸੰਦੀਪ ਸਿੰਘ ਧਨÏਰਾ, ਗੁਰਪ੍ਰੀਤ ਸਿੰਘ ਪੰਚਾਇਤ ਸੈਕਟਰੀ, ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮÏਜੂਦ ਸਨ¢
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਤੇ ਕੌਂਸਲਰ ਗੁਰਜੀਤ ਸਾਹਨੀ ਨੇ ਸੜਕ ਕੀਤਾ ਉਦਘਾਟਨ ਅਗਲੀ ਖ਼ਬਰ ਕੰਗ ਨੇ ਬਿਕਰਮਜੀਤ ਸਿੰਘ ਬਰਾੜ ਨੰੂ ਐੱਸ.ਪੀ. ਬਣਨ 'ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।