ਸਨੌਰ ਅਨਾਜ ਮੰਡੀ 'ਚ ਪਹਿਲੇ ਦਿਨ ਹੀ ਕਣਕ ਖ਼ਰੀਦ ਲਈ ਸਰਕਾਰੀ ਪ੍ਰਬੰਧ ਗ਼ਾਇਬ <br/>
ਅਜੀਤ ਡੈਸਕ
02-04-2026
ਇਸ ਮਾਮਲੇ ਸੰਬੰਧੀ ਸੀਨੀਅਰ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਮੰਡੀਆਂ ਵਿਚ ਪ੍ਰਬੰਧ ਸੁਧਾਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਲਾਪਰਵਾਹੀ ਜਾਰੀ ਰਹੀ ਤਾਂ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜੋ ਬਿਲਕੁਲ ਬਰਦਾਸ਼ਤਯੋਗ ਨਹੀਂ ਕੀਤਾ ਜਾਵੇਗਾ |