07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਦਰ ਟੈਰੇਸਾ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਦੇਵੀਗੜ੍ਹ, 14 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਮਦਰ ਟੈਰੇਸਾ ਪਬਲਿਕ ਸਕੂਲ ਐਹਿਰੂ ਕਲਾਂ ਵਿਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮÏਕੇ 'ਤੇ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ¢ਜਿਸ ਵਿਚ ਕਲਾਸ-ਵਾਰ ਵਿਦਿਆਰਥੀਆਂ ਲਈ ਵਿਸਾਖੀ ਨਾਲ ਸੰਬੰਧਿਤ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ¢ ਇਸ ਮÏਕੇ ਸਕੂਲ ਦੇ ਨਿਰਦੇਸ਼ਕ ਵਿਕਰਮਜੀਤ ਸਿੰਘ ਅਤੇ ਪਿ੍ੰਸੀਪਲ ਜਸਵਿੰਦਰ ਕÏਰ ਨੇ ਵਿਸ਼ੇਸ਼ ਹਾਜ਼ਰੀ ਲਗਾਈ¢ ਇਸ ਮÏਕੇ ਪਿ੍ਅੰਕਾ, ਕਲਜੀਤ ਕÏਰ, ਪੂਜਾ ਅਤੇ ਸਮੂਹ ਅਧਿਆਪਕਾਂ ਨੇ ਮਿਲਜੁਲ ਕੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਬਣਾਈ ਰੱਖਦੇ ਹੋਏ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਸਫਲ ਬਣਾਇਆ¢ ਇਹ ਸਮਾਰੋਹ ਵਿਦਿਆਰਥੀਆਂ ਲਈ ਸਿੱਖਿਆ ਅਤੇ ਮਨੋਰੰਜਨ ਦਾ ਇਕ ਮਹੱਤਵਪੂਰਨ ਅਵਸਰ ਸਾਬਤ ਹੋਇਆ¢
ਪਿਛਲੀ ਖ਼ਬਰ ਹਲਕਾ ਸਨੌਰ 'ਚ 'ਆਪ' ਨੂੰ ਵੱਡਾ ਝਟਕਾ, ਗੌਰਵ ਸੰਧੂ ਦੀ ਅਗਵਾਈ ਹੇਠ ਦਰਜਨਾਂ ਵਿਅਕਤੀ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਣਕ 'ਚ ਵਧੀ ਨਮੀ 'ਚ ਛੋਟ ਦੇਵੇ ਕੇਂਦਰ-ਜੋਗੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।