ਹਲਕਾ ਸਨੌਰ 'ਚ 'ਆਪ' ਨੂੰ ਵੱਡਾ ਝਟਕਾ, ਗੌਰਵ ਸੰਧੂ ਦੀ ਅਗਵਾਈ ਹੇਠ ਦਰਜਨਾਂ ਵਿਅਕਤੀ ਕਾਂਗਰਸ 'ਚ ਸ਼ਾਮਿਲ
ਅਜੀਤ ਡੈਸਕ
15-04-2026
ਕਾਂਗਰਸ 'ਚ ਸ਼ਾਮਲ ਹੋਣ ਵਾਲਿਆਂ 'ਚ ਜਸਵਿੰਦਰ ਮੌੜ, ਪਰਮਿੰਦਰ ਕੌਰ (ਪੰਚਾਇਤ ਮੈਂਬਰ), ਜਗਜੀਤ ਸਿੰਘ, ਕਰਮਜੀਤ ਕੌਰ ਸਾਬਕਾ ਪੰਚਾਇਤ ਮੈਂਬਰ, ਤਜਿੰਦਰ ਸਿੰਘ ਕਿਸਾਨ ਯੂਨੀਅਨ, ਹਰਵਿੰਦਰ ਸਿੰਘ ਭਾਖਰ, ਕਵਿਤਾ ਦੇਵੀ, ਰੁਪਿੰਦਰ ਕੌਰ, ਮੰਸੀ ਦੇਵੀ, ਨਿਰਮਲਾ ਦੇਵੀ, ਰਮਨਦੀਪ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ | ਇਸ ਦੌਰਾਨ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਆਪ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇਲਾਕੇ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ ਦਾ ਫ਼ੈਸਲਾ ਕੀਤਾ ਹੈ |