ਪਟਿਆਲਾ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰਾਜਦੀਪ ਕੌਰ ਦਾ ਵਿਸ਼ੇਸ਼ ਸਨਮਾਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸ਼ੀਂਗਣ ਦੀ ਹੋਣਹਾਰ ਵਿਦਿਆਰਥਣ ਰਾਜਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਭੁਪਿੰਦਰ ਸਿੰਘ ਮਸ਼ੀਂਗਣ ਨਾਲ ਹਨ ਕਰਮਜੀਤ ਸਿੰਘ ਸੰਧੂ ਅਤੇ ਪਿ੍ੰਸੀਪਲ ਸੰਜਨਾ ਗਰਗ | ਤਸਵੀਰ : ਮੌਜੀ ਦੇਵੀਗੜ੍ਹ
<br/>
17-05-2026