ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਡਾ. ਹਿਮਾਂਸ਼ੂ ਅਗਰਵਾਲ
ਅਜੀਤ ਡੈਸਕ
17-05-2026
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸੰਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ | ਉਨਾਂ ਦੱਸਿਆ ਕਿ ਦਫ਼ਤਰ ਜ਼ਿਲਾ ਚੋਣ ਅਫ਼ਸਰ, ਪਟਿਆਲਾ ਵਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ 'ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ¢