ਗੁਰਸ਼ਰਨ ਕੌਰ ਰੰਧਾਵਾ ਵਲੋਂ ਪਾਤੜਾਂ ਵਿਖੇ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਸਿਕੰਦਰ ਸਿੰਘ ਦਾ ਹਸਪਤਾਲ ਪਹੁੰਚ ਕੇ ਜਾਣਿਆ ਹਾਲਚਾਲ
ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਪਾਤੜਾਂ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਯੂਥ ਕਾਂਗਰਸ ਦੀ ਵਰਕਰ ਸਿਕੰਦਰ ਸਿੰਘ ਦਾ ਹਾਲ ਚਾਲ ਜਾਣਦੇ ਹੋਏ | ਤਸਵੀਰ : ਗੁਰਇਕਬਾਲ ਸਿੰਘ ਖਾਲਸਾ
<br/>
17-05-2026