18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਦੇਸ਼ 'ਚ ਰਹਿੰਦੇ ਲੜਕੇ ਨਾਲ ਮਾਰੀ 5 ਲੱਖ ਦੀ ਠੱਗੀ

ਅਜੀਤ ਡੈਸਕ 21-05-2026
ਪਟਿਆਲਾ, 20 ਮਈ (ਮਨਦੀਪ ਸਿੰਘ ਖਰੌੜ)-ਆਨਲਾਈਨ ਠੱਗੀ ਅੱਜ ਕੱਲ੍ਹ ਐਨੀ ਵਧ ਗਈ ਹੈ ਕਿ ਸਾਈਬਰ ਚੋਰ ਵੱਖ-ਵੱਖ ਤਰੀਕਿਆਂ ਨਾਲ ਉਨ੍ਹਾਂ ਨੂੰ ਝਾਂਸੇ 'ਚ ਲੈ ਕੇ ਲੋਕਾਂ ਦੀ ਮਿਹਨਤ ਦੀ ਪੂੰਜੀ ਹੜੱਪ ਰਹੇ ਹਨ | ਇਸ ਸੰਬੰਧੀ ਹਰਜੀਤ ਸਿੰਘ ਨੇ ਥਾਣਾ ਸਾਈਬਰ ਕ੍ਰਾਈਮ 'ਚ ਸ਼ਿਕਾਇਤ ਦਰਜ ਕਰਵਾਈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਚਾਚੇ ਨੂੰ ਆਨਲਾਈਨ ਸੰਪਰਕ ਕਰ ਕੇ ਉਸ ਦੇ ਵਿਦੇਸ਼ 'ਚ ਰਹਿੰਦੇ ਲੜਕੇ ਦੇ ਲੋਨ ਦੇ ਨਾਂਅ 'ਤੇ ਉਸ ਨਾਲ ਪੰਜ ਲੱਖ ਦੀ ਠੱਗੀ ਮਾਰ ਲਈ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਾਇਓ ਮੈਡੀਕਲ ਰੱਖਣ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ ਪਿੰਡ ਦੁਤਾਲ ਦੇ ਇਕ ਘਰ 'ਚੋਂ ਸੋਨਾ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।