13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਐਲੀਮੈਂਟਰੀ ਸਕੂਲ ਦਿੱਤੂਪੁਰ 'ਚ ਦਾਨੀ ਵਿਅਕਤੀਆਂ ਨੇ ਬੈਗ ਵੰਡੇ

ਅਜੀਤ ਡੈਸਕ 22-05-2026
ਭਾਦਸੋਂ, 21 ਮਈ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਦਿੱਤੂਪੁਰ ਜੱਟਾਂ 'ਚ ਚਰਨਜੀਤ ਸਿੰਘ ਵਲੋਂ ਖ਼ਾਸ ਉਪਰਾਲਾ ਕਰਦਿਆਂ ਜ਼ਰੂਰਤਮੰਦ ਬੱਚਿਆਂ ਨੂੰ ਬੈਗ ਵੰਡੇ ਗਏ | ਇਸ ਸਮੇਂ ਸਕੂਲ ਮੁਖੀ ਹਰਵਿੰਦਰ ਕੌਰ ਨੇ ਦਾਨੀ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਅੱਜ ਪਿੰਡ ਦੇ ਕੁਝ ਵਿਅਕਤੀਆਂ ਨੇ ਬੱਚਿਆਂ ਨੂੰ ਬੈਗ ਵੰਡ ਕੇ ਕਰਕੇ ਜੋ ਸ਼ਲਾਘਾਯੋਗ ਕਾਰਜ ਕੀਤਾ ਹੈ ਉਹ ਬਹੁਤ ਹੀ ਕਾਬਿਲ-ਏ-ਤਾਰੀਫ ਹੈ | ਇਸ ਤੋਂ ਹੋਰਨਾਂ ਨੂੰ ਵੀ ਪ੍ਰੇਨਾ ਲੈਣ ਦੀ ਜ਼ਰੂਰਤ ਹੈ | ਇਸ ਮੌਕੇ ਨਰਿੰਦਰ ਸਿੰਘ, ਸਕੂਲ ਦੇ ਅਧਿਆਪਕ ਬਿਕਰਮਜੀਤ ਸਿੰਘ ਅਤੇ ਨਵਜੋਤ ਕੌਰ ਤੇ ਸਮੂਹ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਪੀ.ਐਸ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਵਿਧਾਇਕ ਜੌੜਾਮਾਜਰਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕਾਰਜਕਰਤਾਵਾਂ ਨਾਲ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।