12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 22-05-2026
ਮੋਰਿੰਡਾ, 21 ਮਈ (ਤਰਲੋਚਨ ਸਿੰਘ ਕੰਗ)- ਮੋਰਿੰਡਾ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਐੱਸ.ਆਈ. ਰੋਹਿਤ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਦੇ ਫਲਾਈਓਵਰ ਨੇੜੇ ਚੈਕਿੰਗ ਕੀਤੀ ਜਾ ਰਹੀ ਸੀ | ਚੈਕਿੰਗ ਦੌਰਾਨ ਗੁਰਵਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਗੁਰੂ ਹਰਸਹਾਇ (ਫ਼ਿਰੋਜ਼ਪੁਰ) ਹਾਲ ਵਾਸੀ ਪਿੰਡ ਛੱਜੂ ਮਾਜਰਾ (ਮੋਹਾਲੀ) ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਿਲਿਆ <br/> ਅਗਲੀ ਖ਼ਬਰ ਜੰਗਲਾਤ ਵਿਭਾਗ ਵਿਚ ਵਣ ਰੇਂਜਰਾਂ ਦੀਆਂ 96 ਪੋਸਟਾਂ ਖ਼ਾਲੀ ਹੋਣ ਕਾਰਨ ਵਿਭਾਗ ਦੀ ਕਾਰਗੁਜ਼ਾਰੀ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।