18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਜਨ ਸਿੰਘ ਸਿੰਬੜੋ ਬਲਾਕ ਆਲੋਵਾਲ ਦੇ ਮੰਡਲ ਪ੍ਰਧਾਨ ਨਿਯੁਕਤ

ਅਜੀਤ ਡੈਸਕ 01-06-2026
ਭਾਦਸੋਂ, 31 ਮਈ (ਪ੍ਰਦੀਪ ਦੰਦਰਾਲਾ)-ਟਕਸਾਲੀ ਕਾਂਗਰਸੀ ਭਜਨ ਸਿੰਘ ਸਿੰਬੜੋ ਨੂੰ ਕਾਂਗਰਸ ਹਾਈਕਮਾਂਡ ਵਲੋਂ ਪਟਿਆਲਾ ਦਿਹਾਤੀ ਦੇ ਬਲਾਕ ਆਲੋਵਾਲ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ¢ ਜ਼ਿਕਰਯੋਗ ਹੈ ਕਿ ਭਜਨ ਸਿੰਘ ਸਿੰਬੜੋ ਵੇਰਕਾ ਮਿਲਕ ਪਲਾਂਟ ਪਟਿਆਲਾ ਦੇ ਸਾਬਕਾ ਡਾਇਰੈਕਟਰ ਰਹਿ ਚੁੱਕੇ ਹਨ¢ ਨਵ-ਨਿਯੁਕਤ ਮੰਡਲ ਪ੍ਰਧਾਨ ਭਜਨ ਸਿੰਘ ਸਿੰਬੜੋ ਨੇ ਗੱਲਬਾਤ ਦÏਰਾਨ ਆਖਿਆ ਕਿ ਪਾਰਟੀ ਹਾਈਕਮਾਂਡ ਨੇ ਉਹਨਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ¢ ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਦੀ ਮਜ਼ਬੂਤੀ ਅਤੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਪ੍ਰਤੀਬੱਧ ਹਨ¢ ਸ. ਸਿੰਬੜੋ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਹਾਈਕਮਾਂਡ, ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਮੋਹਿਤ ਮੋਹਿੰਦਰਾ ਦਾ ਖ਼ਾਸ ਤÏਰ 'ਤੇ ਧੰਨਵਾਦ
ਪਿਛਲੀ ਖ਼ਬਰ ਬਾਬਾ ਨੌ ਗਜਾਪੀਰ (ਅਰਨੋਂ) ਦਾ ਸਾਲਾਨਾ ਦੋ ਦਿਨਾ ਮੇਲਾ ਧੂਮਧਾਮ ਨਾਲ ਨੇਪਰੇ ਚੜਿ੍ਹਆ ਅਗਲੀ ਖ਼ਬਰ ਪੀ.ਐੱਚ.ਸੀ. ਅਜਨੌਦਾ 'ਚ ਮੈਗਾ ਸਪੈਸ਼ਲ ਸਿਹਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।