ਹੈਂਡਬਾਲ ਮੁਕਾਬਲਿਆਂ ਵਿਚ ਸੇਂਟ ਜੋਸਫ਼ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸੇਂਟ ਜੋਸਫ਼ ਸਕੂਲ ਖਮਾਣੋਂ ਵਿਖੇ ਜ਼ੋਨ ਖਮਾਣੋਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ। ਇਹ ਮੈਚ ਜ਼ੋਨ ਸਕੱਤਰ ਜਗਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਪਿੰਡ ਤੇ ਗੁਰਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੀ ਨਿਗਰਾਨੀ ਹੇਠ ਕਰਵਾਏ ਗਏ।
ਅਜੀਤ ਡੈਸਕ
11-08-2026