ਚੋਰੀ ਦੇ ਮੋਟਰਸਾਈਕਲ ਸਣੇ ਤਿੰਨ ਕਾਬੂ
ਸਮਾਣਾ, 11 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅੰਬੇਦਕਰ ਚੌਂਕ ਸਮਾਣਾ ਮੌਜੂਦ ਸੀ।
ਅਜੀਤ ਡੈਸਕ
12-08-2026