ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਜੋਗਾ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਨਿਯੁਕਤ
ਪਾਤੜਾਂ, 12 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵ ਨਿਯੁਕਤ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਜੋਗਾ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ,ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਖਤ ਮਿਹਨਤ ਕਰਨਗੇ ।
ਪਾਤੜਾਂ, 12 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵ ਨਿਯੁਕਤ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਜੋਗਾ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ,ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਖਤ ਮਿਹਨਤ ਕਰਨਗੇ । ਇਸ ਮੌਕੇ ਦਵਿੰਦਰ ਸਿੰਘ ਸਿੱਧੂ ਅਬਜਰਵਰ ਹਲਕਾ ਲਹਿਰਾ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਪੰਜਾਬ ,ਬਚਿੱਤਰ ਸਿੰਘ ਵੜੈਚ, ਜੋਗਿੰਦਰ ਸਿੰਘ ਬਾਵਾ ਸਰਕਲ ਪ੍ਰਧਾਨ ਸ਼ੇਰਗੜ ,ਜੀਤ ਸਿੰਘ ਸਰਕਲ ਪ੍ਰਧਾਨ ਕੁਲਵਾਣੂ, ਦਿਲਜੀਤ ਸਿੰਘ ਸਾਗਰਾ, ਸੁਖਜੀਤ ਸਿੰਘ ਸਰਕਲ ਪ੍ਰਧਾਨ ,ਸੁਰਜੀਤ ਸਿੰਘ ਮਾਹਲ ਸਰਕਲ ਪ੍ਰਧਾਨ ,ਕ੍ਰਿਸ਼ਨ ਸਿੰਘ ਦੁਗਾਲ ਸਰਕਲ ਪ੍ਰਧਾਨ, ਬਲਦੇਵ ਸਿੰਘ ਚੀਮਾ ਸਰਕਲ ਪ੍ਰਧਾਨ, ਵਿਸ਼ਾਲ ਗੋਇਲ ਸ਼ਹਿਰੀ ਪ੍ਰਧਾਨ ,ਗੋਪੀ ਸਰਪੰਚ ਹਲਕਾ ਪ੍ਰਧਾਨ, ਕੁਲਦੀਪ ਸਿੰਘ ਢਿੱਲੋਂ, ਬਲਵਿੰਦਰ ਸਿੰਘ ਦੁਤਾਲ ,ਲਖਵਿੰਦਰ ਸਿੰਘ ਸੰਧੂ ਇੰਸਪੈਕਟਰ, ਬਿੱਟੂ ਠਰੂਆ, ਜਗਦੇਵ ਸਿੰਘ, ਗਗਨਦੀਪ ਸੰਧੂ, ਨਰਿੰਦਰ ਸਿੰਘ ਢਿੱਲੋਂ, ਮੰਗਾ ਸਿੰਘ, ਗੁਰਮੇਲ ਸਿੰਘ ਧਨੇਠਾ ,ਬਲਵਿੰਦਰ ਸਿੰਘ ਦੁਤਾਲ, ਰਿਸ਼ੂ ਵਰਮਾ, ਤੀਰਥ ਸਿੰਘ ਯੂਥ ਆਗੂ, ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ।