17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਹਾੜੇ ਮੌਕੇ ਵਿਸ਼ਵ ਪ੍ਰਸਿੱਧ ਪ੍ਰੀਤ ਕੰਬਾਈਨ ਵਲੋਂ ਤਿਰੰਗੇ ਝੰਡੇ ਕੀਤੀ ਫੁੱਲਾਂ ਦੀ ਵਰਖਾ

ਨਾਭਾ, 16 ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਅਨਾਜ ਮੰਡੀ ਸਥਿਤ ਮਨਾਏ 80ਵੇਂ ਆਜ਼ਾਦੀ ਦਿਵਸ ਮੌਕੇ ਜਿਥੇ ਸਕੂਲੀ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਵੱਖ-ਵੱਖ ਟੁਕੜੀਆਂ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਉੱਥੇ ਵਿਸ਼ਵ ਪ੍ਰਸਿੱਧ ਕੰਬਾਈਨ ਨਿਰਮਾਤਾ ਕੰਪਨੀ ਦੇ ਬਣੇ ਟਰੈਕਟਰਾਂ ਤੇ ਪ੍ਰੀਤ ਕੰਬਾਈਨ ਵਲੋਂ ਤਿਰੰਗੇ ਝੰਡੇ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਦਰਸ਼ਕਾਂ ਵਲੋਂ ਭਰਪੂਰ ਤਾੜੀਆਂ ਮਾਰੀਆਂ ਗਈਆਂ।

ਅਜੀਤ ਡੈਸਕ 17-08-2026
ਨਾਭਾ, 16 ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਅਨਾਜ ਮੰਡੀ ਸਥਿਤ ਮਨਾਏ 80ਵੇਂ ਆਜ਼ਾਦੀ ਦਿਵਸ ਮੌਕੇ ਜਿਥੇ ਸਕੂਲੀ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਵੱਖ-ਵੱਖ ਟੁਕੜੀਆਂ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਉੱਥੇ ਵਿਸ਼ਵ ਪ੍ਰਸਿੱਧ ਕੰਬਾਈਨ ਨਿਰਮਾਤਾ ਕੰਪਨੀ ਦੇ ਬਣੇ ਟਰੈਕਟਰਾਂ ਤੇ ਪ੍ਰੀਤ ਕੰਬਾਈਨ ਵਲੋਂ ਤਿਰੰਗੇ ਝੰਡੇ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਦਰਸ਼ਕਾਂ ਵਲੋਂ ਭਰਪੂਰ ਤਾੜੀਆਂ ਮਾਰੀਆਂ ਗਈਆਂ। ਪ੍ਰੀਤ ਗਰੁੱਪ ਦੇ ਐਮ. ਡੀ. ਹਰੀ ਸਿੰਘ ਪ੍ਰੀਤ ਨੇ ਸਮੁੱਚੇ ਦੇਸ਼ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਉਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਦੀ ਸ਼ਹਾਦਤ ਦੀ ਬਦੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਨਾਭਾ ਦੀ ਮਲਕੀਤ ਕੰਬਾਈਨ ਵਲੋਂ ਆਜ਼ਾਦੀ ਦਿਹਾੜੇ ਮੌਕੇ ਵਰਸਾਏ ਤਿਰੰਗੇ ਝੰਡੇ ’ਤੇ ਫੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।