18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਪਾਹਜ ਤੇ ਲੋੜਵੰਦ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਬਰਗਾੜੀ, 17 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.

?? ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਾਲ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ, ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ, ਚੇਅਰਮੈਨ ਸੁਖਜਿੰਦਰ ਸਿੰਘ ਕੌਣੀ, ਜਸ਼ਨ ਬਰਾੜ ਤੇ ਹੋਰ। ਤਸਵੀਰ ਤੇ ਵੇਰਵਾ: ਰਣਜੀਤ ਸਿੰਘ ਢਿੱਲੋਂ ਬਰਗਾੜੀ ਦੇ ਅਪਾਹਜ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ, ਸੁਖਜੰਤ ਸਿੰਘ ਸਦਿਉੜਾ ਆਦਿ। ਤਸਵੀਰ : ਸੁਖਰਾਜ ਸਿੰਘ ਗੋਂਦਾਰਾ 18-08-2026
ਬਰਗਾੜੀ, 17 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਬਰਾੜ ਰਾਹੀਂ ਲੋੜਵੰਦ ਤੇ ਅਪਾਹਜ ਵਿਅਕਤੀਆਂ ਲਈ ਭੇਜੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈਕ ਉਨ੍ਹਾਂ ਨੂੰ ਅਲਾਇੰਸ ਕਲੱਬ ਬਰਗਾੜੀ ਦੇ ਵਾਈਸ ਗਵਰਨਰ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਭੇਟ ਕੀਤੇ। ਉਨ੍ਹਾਂ ਕਿਹਾ ਕਿ ਅਲਾਇੰਸ ਕਲੱਬ ਵਲੋ ਗਰੀਬਾਂ, ਲੋੜਵੰਦਾਂ ਤੇ ਅਪਾਹਜ ਵਿਅਕਤੀਆਂ ਦੀ ਸਹਾਇਤਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੌਕੇ ਚੇਅਰਮੈਨ ਸੁਖਜੰਤ ਸਿੰਘ ਸਦਿਉੜਾ, ਅਜੈਪਾਲ ਸਿੰਘ ਬਰਗਾੜੀ, ਰਵੀ ਸ਼ਰਮਾ, ਕੁਲਵਿੰਦਰ ਸਿੰਘ ਚਾਨੀ, ਕੁਲਵੰਤ ਸਿੰਘ, ਗੁਰਸੇਵਕ ਸਿੰਘ, ਸੇਵਾ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਇਆ ਸਿੰਘ ਬਰਾੜ ਘਣੀਆਂ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਸ੍ਰੀ ਗੁਰੂ ਨਾਨਕ ਦੇਵ ਧਰਮਸ਼ਾਲਾ ਬਰਗਾੜੀ... ਅਗਲੀ ਖ਼ਬਰ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਿਖੇ ਆਜ਼ਾਦੀ ਦਿਵਸ ਮਨਾਇਆ ਸੁਖਬੀਰ ’ਤੇ ਹਮਲਾ ਸੋਚੀ ਸਮਝੀ ਸਾਜਿਸ਼ ਦਾ ਨਤੀਜਾ: ਧਾਲੀਵਾਲ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।