ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਗਰ ਨਿਗਮ ਤੇ ਜ਼ਿਲ੍ਹਾ ਮੱਛੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
18-08-2026