19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਖੜ੍ਹੇ ਟਰਾਲੇ ’ਚ ਟਕਰਾਉਣ ਨਾਲ ਕੈਂਟਰ ਦੇ ਡਰਾਈਵਰ ਦੀ ਮੌਤ

ਸਮਾਣਾ, 18 ਅਗਸਤ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਸ਼ਾਹਪੁਰ ਦੇ ਬੱਸ ਅੱਡੇ ਨੇੜੇ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਕੈਂਟਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ। ਸਮਾਣਾ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਵਾਸੀ ਪਿੰਡ ਬੁਰੜ ਥਾਣਾ ਪਾਤੜਾਂ ਤੜਕਸਾਰ ਆਪਣੇ ਕੈਂਟਰ ਵਿਚ ਸਕਰੈਪ ਭਰ ਕੇ ਪਟਿਆਲਾ ਵਲ ਆ ਰਿਹਾ ਸੀ।

ਅਜੀਤ ਡੈਸਕ 19-08-2026
ਸਮਾਣਾ, 18 ਅਗਸਤ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਸ਼ਾਹਪੁਰ ਦੇ ਬੱਸ ਅੱਡੇ ਨੇੜੇ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਕੈਂਟਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ। ਸਮਾਣਾ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਵਾਸੀ ਪਿੰਡ ਬੁਰੜ ਥਾਣਾ ਪਾਤੜਾਂ ਤੜਕਸਾਰ ਆਪਣੇ ਕੈਂਟਰ ਵਿਚ ਸਕਰੈਪ ਭਰ ਕੇ ਪਟਿਆਲਾ ਵਲ ਆ ਰਿਹਾ ਸੀ। ਪਿੰਡ ਸ਼ਾਹਪੁਰ ਦੇ ਅੱਡੇ ਨੇੜੇ ਇਕ ਟਰਾਲਾ ਖੜ੍ਹਾ ਸੀ। ਟਰਾਲਾ ਪੈਂਚਰ ਹੋ ਗਿਆ ਸੀ ਅਤੇ ਟਰਾਲੇ ਦਾ ਡਰਾਈਵਰ ਟਾਇਰ ਬਦਲ ਰਿਹਾ ਸੀ। ਇੰਨੇ ਵਿਚ ਤੇਜ਼ ਰਫ਼ਤਾਰ ਕੈਂਟਰ ਟਰਾਲੇ ਦੇ ਪਿਛਲੇ ਪਾਸੇ ਟਕਰਾ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕੈਂਟਰ ਦੇ ਅਗਲਾ ਹਿੱਸਾ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਹੈ। ਕੈਂਟਰ ਦੇ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਸੂਚਨਾ ਹੈ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦੀ ਅੰਸ਼ਕ ਵਾਪਸੀ ਦਾ ਫੈਸਲਾ ਅਗਲੀ ਖ਼ਬਰ ਰੋਹਟੀ ਪੁਲ ਪੁਲਿਸ ਨੇ ਔਰਤ ਨੂੰ ਹੀਰੋਇਨ ਸਮੇਤ ਕੀਤਾ ਕਾਬੂ ਪੁਲਿਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।