21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੰਮ ਪੂਰਾ ਹੋਣ ਮਗਰੋਂ ਥਰਡ ਪਾਰਟੀ ਆਡਿਟ ਤੋਂ ਬਿਨਾਂ ਨਹੀਂ ਹੋਵੇਗੀ ਅਦਾਇਗੀ-ਮੇਅਰ ਕੁੰਦਨ ਗੋਗੀਆ

ਪਟਿਆਲਾ, 20 ਅਗਸਤ (ਅ. ਸ.

ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮੇਅਰ ਵਲੋਂ ਨਗਰ ਨਿਗਮ ਦੇ ਅਕਾਉਂਟਸ ਸ਼ਾਖਾ ਤੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਨੇ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਕਰਵਾਏ ਜਾਣ ਵਾਲੇ ਕਿਸੇ ਵੀ ਵਿਕਾਸ ਕਾਰਜ ਦੀ ਪੂਰੀ ਜਾਂਚ ਅਤੇ ਥਰਡ ਪਾਰਟੀ ਆਡਿਟ ਤੋਂ ਬਿਨਾਂ ਸਬੰਧਤ ਠੇਕੇਦਾਰ ਨੂੰ ਅਦਾਇਗੀ ਜਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਥਰਡ ਪਾਰਟੀ ਆਡਿਟ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜਿਹੜਾ ਕੰਮ ਕਾਗਜ਼ਾਂ ਵਿਚ ਮੁਕੰਮਲ ਦਰਸਾਇਆ ਗਿਆ ਹੈ, ਉਹ ਅਸਲ ਵਿਚ ਵੀ ਨਿਰਧਾਰਤ ਮਾਪਦੰਡਾਂ ਅਤੇ ਤਕਨੀਕੀ ਵਿਸ਼ੇਸ਼ਤਾਵਾਂ ਅਨੁਸਾਰ ਪੂਰਾ ਹੋਇਆ ਹੋਵੇ।
ਪਿਛਲੀ ਖ਼ਬਰ ਢਾੱਬੀ ਗੁਜਰਾਂ ਬਾਰਡਰ ’ਤੇ ਕਥਿਤ ਗੁੰਡਾਗਰਦੀ ਦਾ ਦੋਸ਼, ਪਸ਼ੂਆਂ ਨਾਲ ਭਰੇ ਟੈਂਪੂ ਨੂੰ ਰੋਕ ਕੇ 5 ਵਿਅਕਤੀਆਂ ਦੀ ਕੁੱਟਮਾਰ ਅਗਲੀ ਖ਼ਬਰ ਫੀਸ ਵਾਧੇ ਵਿਰੋਧੀ ਫਰੰਟ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।