21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 20 ਅਗਸਤ (ਅ. ਸ.

ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਅ. ਸ. ਆਹਲੂਵਾਲੀਆ)-ਮਿਉਂਸਪਲ ਵਰਕਰਜ਼ ਯੂਨੀਅਨ ਸੰਬੰਧਿਤ ਭਾਰਤੀਆ ਮਜਦੂਰ ਸੰਘ ਨਗਰ ਨਿਗਮ ਦੀਆਂ ਔਰਤ ਸਟਾਫ ਵਲੋਂ ਮਹਿਲਾ ਵਿੰਗ ਇੰਚਾਰਜ ਸ੍ਰੀਮਤੀ ਜਸਕੀਰਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ, ਜਿਸ ਵਿਚ ਮੁੱਖ ਮਹਿਮਾਨ ਮੇਅਰ ਕੁੰਦਨ ਗੋਗੀਆ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੇਅਰ ਵਲੋਂ ਔਰਤ ਸਟਾਫ ਨੂੰ ਤੀਆਂ ਦੇ ਤਿਉਹਾਰ ਦੀ ਮੁਬਾਰਕਾਂ ਦਿੱਤੀਆਂ ਗਈਆਂ। ਪ੍ਰੋਗਰਾਮ ਵਿਚ ਸ੍ਰੀਮਤੀ ਅਮਰਿੰਦਰ ਕੌਰ ਸੀਨੀਅਰ ਮੀਤ ਪ੍ਰਧਾਨ, ਸ੍ਰੀਮਤੀ ਮਨਪ੍ਰੀਤ ਕੌਰ ਮੀਤ ਪ੍ਰਧਾਨ, ਅੰਜਨਾ, ਸਰਬਜੀਤ ਕੌਰ ਪ੍ਰਾਪਰਟੀ ਟੈਕਸ ਸ਼ਾਖਾ, ਗਗਨਦੀਪ ਕੌਰ, ਸ਼ਰਨਜੀਤ ਕੌਰ, ਮਨਪ੍ਰੀਤ ਕੌਰ, ਨਿਸ਼ਾ ਰਾਣੀ, ਅੰਨੂ ਸਿਆਲ, ਗੁਰਵਿੰਦਰ ਕੋਰ, ਪੂਜਾ, ਤਮੰਨਾ, ਪ੍ਰੀਤੀ ਬਾਲਾ, ਕੁਲਵਿੰਦਰ ਕੌਰ, ਅਮਨਦੀਪ ਕੋਰ, ਨਿਰਮਲਾ ਰਾਣੀ, ਅਮਰ ਕੌਰ, ਸਰਬਜੀਤ ਕੌਰ, ਕਮਲਪ੍ਰੀਤ ਕੌਰ, ਪਵਨਪ੍ਰੀਤ ਕੌਰ, ਸੁਖਜੀਤ ਕੌਰ, ਊਸ਼ਾ ਰਾਣੀ, ਮਨਦੀਪ ਕੌਰ, ਤਰਨਜੀਤ ਕੌਰ, ਆਸ਼ਾ, ਗੁਰਪ੍ਰੀਤ ਕੌਰ, ਸ਼ਸ਼ੀ ਬਾਲਾ ਵਲੋਂ ਭਾਗ ਲਿਆ।
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਵਿਖੇ ਮੂਰਤੀਆਂ ਦੀ ਸਥਾਪਨਾ ਲਈ ਭੂਮੀ ਪੂਜਨ ਤੇ ਨੀਂਹ ਪੱਥਰ ਸਮਾਗਮ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਸਦਭਾਵਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।