23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਬਿਕਰਮਜੀਤ ਪਾਸੀ ਨੂੰ ਤੀਜੀ ਵਾਰ ਲਾਇਆ ਸਪੋਕਸਮੈਨ

ਬਨੂੜ, 22 ਅਗਸਤ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਇਤਿਹਾਸਕ ਸ਼ਹਿਰ ਬਨੂੜ ਦੇ ਜੰਮਪਲ ਐਡਵੋਕੇਟ ਬਿਕਰਮਜੀਤ ਪਾਸੀ ਨੂੰ ਸੂਬੇ ਦਾ ਸਪੋਕਸਮੈਨ ਲਾਇਆ ਗਿਆ ਹੈ। ਉਹ ਪਹਿਲਾਂ ਵੀ ਇਸ ਅਹੁਦੇ ’ਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ।

ਅਜੀਤ ਡੈਸਕ 23-08-2026
ਬਨੂੜ, 22 ਅਗਸਤ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਇਤਿਹਾਸਕ ਸ਼ਹਿਰ ਬਨੂੜ ਦੇ ਜੰਮਪਲ ਐਡਵੋਕੇਟ ਬਿਕਰਮਜੀਤ ਪਾਸੀ ਨੂੰ ਸੂਬੇ ਦਾ ਸਪੋਕਸਮੈਨ ਲਾਇਆ ਗਿਆ ਹੈ। ਉਹ ਪਹਿਲਾਂ ਵੀ ਇਸ ਅਹੁਦੇ ’ਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਸ੍ਰੀ ਪਾਸੀ ਲਗਾਤਾਰ ਪਾਰਟੀ ਨੂੰ ਸਮਰਪਿਤ ਹਨ ਅਤੇ ਪਾਰਟੀ ਲਈ ਮਿਹਨਤ ਤੇ ਤਨਦੇਹੀ ਨਾਲ ਬਿਨਾਂ ਕਿਸੇ ਲੋਭ ਲਾਲਚ ਤੋਂ ਕੰਮ ਕਰਦੇ ਆ ਰਹੇ ਹਨ। ਇਸ ਨਿਯੁਕਤੀ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਐਡਵੋਕੇਟ ਪਾਸੀ ਨੇ ਪਾਰਟੀ ਵਲੋਂ ਮੁੜ ਵਿਸ਼ਵਾਸ ਜਿਤਾਉਣ ਤੇ ਤੀਜੀ ਵਾਰ ਸਪੋਕਸਮੈਨ ਲਾਏ ਜਾਣ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਮਨੀਸ਼ ਸ਼ਿਸੋਧੀਆ, ਹਰਪਾਲ ਚੀਮਾ, ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਬਲਤੇਜ ਪੰਨੂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਉਹ ਪਾਰਟੀ ਲਈ ਉਸੇ ਤਰ੍ਹਾਂ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਦਿੱਤੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
ਪਿਛਲੀ ਖ਼ਬਰ ਮਹਿੰਗਾਈ ਨੇ ਤੋੜੀ ਆਮ ਲੋਕਾਂ ਦੀ ਕਮਰ, ਸਰਕਾਰਾਂ ਦੀਆਂ ਨਾਕਸ ਨੀਤੀਆਂ ਜ਼ਿੰਮੇਵਾਰ-ਹਰਭਜਨ ਸਿੰਘ ਸੰਧੂ ਅਗਲੀ ਖ਼ਬਰ ਫੋਕਲ ਪੁਆਇੰਟ ਈ. ਐਸ. ਆਈ. ਵਲੋਂ ਜਾਗਰੁਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।