24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

‘ ਆਪ’ ਆਗੂ ਰਮਨ ਜਿੰਦਲ ਭੋਲਾ ਨੇ ਖੂਨਦਾਨ ਕਰ ਕੇ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ

ਨਾਭਾ 23 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਰਮਨ ਜਿੰਦਲ ਭੋਲਾ ਨੇ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਹੋਏ ਖ਼ੂਨਦਾਨ ਕਰਕੇ ਨੌਜਵਾਨ ਪੀੜੀ ਤੇ ਪੰਜਾਬ ਵਾਸੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਰਮਨ ਜਿੰਦਲ ਭੋਲਾ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਮਹਾਂ ਦਾਨ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ।

ਅਜੀਤ ਡੈਸਕ 24-08-2026
ਨਾਭਾ 23 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਰਮਨ ਜਿੰਦਲ ਭੋਲਾ ਨੇ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਹੋਏ ਖ਼ੂਨਦਾਨ ਕਰਕੇ ਨੌਜਵਾਨ ਪੀੜੀ ਤੇ ਪੰਜਾਬ ਵਾਸੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਰਮਨ ਜਿੰਦਲ ਭੋਲਾ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਮਹਾਂ ਦਾਨ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਇਕ-ਇਕ ਬੂੰਦ ਕੀਮਤੀ ਹੈ, ਜੇ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਰਮਨ ਜਿੰਦਲ ਭੋਲਾ ਨੇ ਆਖਿਆ ਕਿ 18 ਤੋਂ 65 ਸਾਲ ਤੱਕ ਦੇ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਨੂੰ ਆਪਣੇ ਜੀਵਨ ਦਾ ਅਨਿਖੜਵਾਂ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਵਿਕਾਸ ਮਿੱਤਲ, ਭੁਵੇਸ਼ ਬਾਂਸਲ ਤੇ ਸੁਨੀਲ ਬਾਂਸਲ ਨੇ ਕਿਹਾ ਕਿ ਬਲੱਡ ਟ੍ਰਾਸਵਿਊਜ਼ਨ ਖੂਨ ਦਾਨ ਕਰਨ ਨਾਲ ਸਿਰਫ ਇਕ ਹੀ ਮਰੀਜ਼ ਨੂੰ ਨਹੀ ਬਲਕਿ ਚਾਰ ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਮਿਆਲ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ ਅਗਲੀ ਖ਼ਬਰ ‘ ਆਪ’ ਆਗੂ ਰਮਨ ਜਿੰਦਲ ਭੋਲਾ ਨੇ ਖੂਨਦਾਨ ਕਰ ਕੇ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ ਗੁਰਦੀਪ ਸਿੰਘ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।