25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ

ਪਟਿਆਲਾ, 24 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 25-08-2026
ਪਟਿਆਲਾ, 24 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 17/14/19 ਲੜਕੀਆਂ ਦੇ ਕਰਾਟੇ ਮੁਕਾਬਲੇ ਹਿੰਦੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਏ ਗਏ। -44 ਕਿੱਲੋ ਭਾਰ ਵਰਗ ਵਿਚ ਏਜ਼ਲ ਅਸੀਸਾਂ ਨੇ (ਪਟਿਆਲਾ-1) ਨੇ ਪਹਿਲਾ, ਆਰਾਧਨਾ (ਸਮਾਣਾ) ਨੇ ਦੂਜਾ, ਨਮਨਜੋਤ ਕੌਰ (ਪਟਿਆਲਾ-3) ਨੇ ਤੀਜਾ ਅਤੇ ਬਬਨਦੀਪ ਕੌਰ (ਨਾਭਾ) ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਲੈਕਚਰਾਰ ਪ੍ਰਵੀਨ ਕੁਮਾਰ, ਲੈਕਚਰਾਰ ਰਾਜੇਸ਼ ਕੁਮਾਰ (ਕਨਵੀਨਰ), ਰਵਿੰਦਰ ਸਿੰਘ, ਸੁਖਜੀਤ ਸਿੰਘ, ਹਤੇਂਦਰ ਸਿੰਘ, ਬਜਰੰਗ, ਜੈਤਸ਼ਾਹੂਦੀਪ ਸਿੰਘ ਗਰੇਵਾਲ, ਡਾ. ਆਸਾ ਸਿੰਘ, ਰਾਕੇਸ਼ ਕੁਮਾਰ ਅਰੋੜਾ, ਰੁਪਿੰਦਰ ਕੌਰ, ਸੁਨੀਤਾ ਰਾਣੀ, ਮੁਹੰਮਦ ਸਾਜਿਦ ਹਨੀਫ, ਪ੍ਰਭਜੋਤ ਕੌਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫ਼ੀਸਦੀ ਛੋਟ-ਮੇਅਰ ਕੁੰਦਨ ਗੋਗੀਆ ਅਗਲੀ ਖ਼ਬਰ ਮਿਸ ਯੂਨੀਵਰਸ ਇੰਡੀਆ 2026 ਦਾ ਖਿਤਾਬ ਜਿੱਤਣ ਤੋਂ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।