26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੋਟਰਸਾਈਕਲ ਚੋਰੀ

ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਵੱਡੀ ਬਾਰਾਂਦਰੀ ’ਚ ਪਾਰਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਰਾਮ ਮੇਹਰ ਵਾਸੀ ਜ਼ਿਲ੍ਹਾ ਸੰਗਰੂਰ ਨੇ ਥਾਣਾ ਲਾਹੌਰੀ ਗੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 3 ਵਜੇ ਦੇ ਕਰੀਬ ਮੋਟਰਸਾਈਕਲ ਵੱਡੀ ਬਾਰਾਂਦਰੀ ਦੇ ਬਾਹਰ ਖੜ੍ਹਾ ਕੀਤਾ ਸੀ ਜਦੋਂ ਉਸ ਨੇ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਉਥੋਂ ਮੋਟਰਸਾਈਕਲ ਗ਼ਾਇਬ ਸੀ।

ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਵੱਡੀ ਬਾਰਾਂਦਰੀ ’ਚ ਪਾਰਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਰਾਮ ਮੇਹਰ ਵਾਸੀ ਜ਼ਿਲ੍ਹਾ ਸੰਗਰੂਰ ਨੇ ਥਾਣਾ ਲਾਹੌਰੀ ਗੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 3 ਵਜੇ ਦੇ ਕਰੀਬ ਮੋਟਰਸਾਈਕਲ ਵੱਡੀ ਬਾਰਾਂਦਰੀ ਦੇ ਬਾਹਰ ਖੜ੍ਹਾ ਕੀਤਾ ਸੀ ਜਦੋਂ ਉਸ ਨੇ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਉਥੋਂ ਮੋਟਰਸਾਈਕਲ ਗ਼ਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਵਲੋਂ ਮਹਾਂਬੰਦ ਦੀਆਂ ਤਿਆਰੀਆਂ ਮੁਕੰਮਲ ਸਰਕਾਰੀ ਵਿਭਾਗਾਂ ਦੇ 3 ਲੱਖ ਮੁਲਾਜ਼ਮ ਕੱਲ੍ਹ ਛੁੱਟੀ ֹ’... ਅਗਲੀ ਖ਼ਬਰ ਚੰਬਾ ਖ਼ੁਰਦ ’ਚ ਸੰਗਤ ਦਰਸ਼ਨ ਦੌਰਾਨ ‘ਆਪ’ ਸਰਕਾਰ ’ਤੇ ਵਰ੍ਹੇ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।