01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੋਟਰਸਾਈਕਲ ਚੋਰੀ

ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਨਵੇਂ ਬੱਸ ਸਟੈਂਡ ਲਾਗੇ ਸਥਿਤ ਪਾਰਕ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਰਵੀ ਕੁਮਾਰ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 9.

ਅਜੀਤ ਡੈਸਕ 01-09-2026
ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਨਵੇਂ ਬੱਸ ਸਟੈਂਡ ਲਾਗੇ ਸਥਿਤ ਪਾਰਕ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਰਵੀ ਕੁਮਾਰ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 9.45 ਵਜੇ ਦੇ ਕਰੀਬ ਉਸ ਦਾ ਸਪਲੈਂਡਰ ਮੋਟਰਸਾਈਕਲ ਹਸਪਤਾਲ ਦੇ ਗੇਟ ਮੂਹਰੇ ਖੜ੍ਹਾ ਕੀਤਾ ਤੇ ਜਦੋਂ ਉਹ ਵਾਪਸ ਆਇਆ ਤਾਂ ਉਥੋਂ ਮੋਟਰਸਾਈਕਲ ਗਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਪਟਿਆਲਾ ਦਿਹਾਤੀ ਵਿਖੇ ਗੁਰਜੀਤ ਸਿੰਘ ਕੋਹਲੀ ਵਲੋਂ ਸਵਾਗਤ ਬੂਟਿਆਂ ਦਾ ਲੰਗਰ ਬਣਿਆ ਵਿਸ਼ੇਸ਼... ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।