03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜੱਸੋਮਾਜਰਾ ਸਕੂਲ ’ਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਭਾਦਸੋਂ, 2 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਾਜਰਾ ਦੇ 19 ਸਾਲਾ ਲੜਕੇ ਅਤੇ 19 ਸਾਲਾਂ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 03-09-2026
ਭਾਦਸੋਂ, 2 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਾਜਰਾ ਦੇ 19 ਸਾਲਾ ਲੜਕੇ ਅਤੇ 19 ਸਾਲਾਂ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਵਨੀਤਾ ਵਰਮਾ, ਪੀ.ਟੀ. ਜਸਵਿੰਦਰ ਖਾਨ, ਰਣਜੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ, ਕਰਨ ਸਿੰਘ, ਸੁਖਵੰਤ ਕੌਰ, ਕਵਿਤਾ ਅਤੇ ਰਾਜਵੰਤ ਕੌਰ ਹਾਜ਼ਰ ਹੋਏ। ਇਸ ਮੌਕੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ ।
ਪਿਛਲੀ ਖ਼ਬਰ ਚਾਸਵਾਲ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਅਗਲੀ ਖ਼ਬਰ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਦਾ ਕਾਰਜ ਅਕਤੂਬਰ ਤੱਕ ਹੋਵੇਗਾ ਮੁਕੰਮਲ- ਬਲਤੇਜ ਸਿੰਘ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।