04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਿਸੇ ਹੋਰ ਦਾ ਪੇਪਰ ਦੇਣ ਆਈ ਲੜਕੀ ਗ੍ਰਿਫ਼ਤਾਰ

ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਬਹਾਦਰਗੜ੍ਹ ਵਿਖੇ ਕਿਸੇ ਹੋਰ ਦੀ ਥਾਂ ਪੇਪਰ ਦੇਣ ਆਈ ਇਕ ਲੜਕੀ ਨੂੰ ਮੌਕੇ ’ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਸੰਬੰਧੀ ਹਰਦੀਪ ਸਿੰਘ ਨੇ ਥਾਣਾ ਸਦਰ ’ਚ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਪੇਪਰ ਦੇਣ ਆਈ ਲੜਕੀ ਦਾ ਐਡਮਿਟ ਕਾਰਡ ਚੈੱਕ ਕੀਤਾ ਤਾਂ ਉਸ ਉੱਪਰ ਰੋਲ ਨੰਬਰ ਸੀਮਾ ਰਾਣੀ ਦਾ ਸੀ ਜਦੋਂ ਕਿ ਲੜਕੀ ਦੀ ਪਹਿਚਾਣ ਕੁੱਝ ਹੋਰ ਸੀ, ਜਿਸ ਆਧਾਰ ’ਤੇ ਪੁਲਿਸ ਨੇ ਲੜਕੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 04-09-2026

ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ-ਚੰਦਰੇਸ਼ਵਰ ਮੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।