ਉੱਘੇ ਲੇਖਕ ਤੇ ਸਿੱਖਿਆ ਸ਼ਾਸਤਰੀ ਡਾ. ਵਿਦਵਾਨ ਸਿੰਘ ਸੋਨੀ ਦਾ ਦਿਹਾਂਤ ਪੰਜਾਬੀ ਵਿਚ ਭੌਤਿਕ ਵਿਗਿਆਨ ਨੂੰ ਪ੍ਰਚਲਿਤ ਕਰਨ ਲਈ ਡਾ. ਸੋਨੀ ਦਾ ਯੋਗਦਾਨ ਇਤਿਹਾਸਿਕ-ਡਾ. ਦਰਸ਼ਨ ਸਿੰਘ ‘ਆਸ਼ਟ’
ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਦੇ ਉੱਘੇ ਲੇਖਕ, ਸਿੱਖਿਆ ਸ਼ਾਸਤਰੀ ਤੇ ਵਿਗਿਆਨ ਲੇਖਕ ਡਾ. ਵਿਦਵਾਨ ਸਿੰਘ ਸੋਨੀ (83) ਦਾ ਅੱਜ ਸਵੇਰੇ ਮੋਹਾਲੀ ਦੇ ਇਕ ਹਸਪਤਾਲ ਵਿਖੇ ਦਿਹਾਂਤ ਹੋ ਗਿਆ।
ਅਜੀਤ ਡੈਸਕ
05-09-2026