07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਫ਼ਰੀਦ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਭਾਦਸੋਂ , 6 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਖੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਦੀ ਅਗਵਾਈ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ, ਕਾਰਡ ਮੇਕਿੰਗ, ਐਕਟਿੰਗ, ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 07-09-2026
ਭਾਦਸੋਂ , 6 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਖੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਦੀ ਅਗਵਾਈ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ, ਕਾਰਡ ਮੇਕਿੰਗ, ਐਕਟਿੰਗ, ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਕਾਰਡ ਦੇ ਕੇ ਸਨਮਾਨ ਪ੍ਰਗਟ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ, ਚੇਅਰਪਰਸਨ ਰਾਜ਼ਦਾ ਪ੍ਰਵੀਨ ਨੇ ਸਮੂਹ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਆਪਣੇ ਕਿੱਤੇ ਪ੍ਰਤੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਨਰਿੰਦਰ ਕੌਰ, ਵਤਨਦੀਪ, ਮਨਪ੍ਰੀਤ ਕੌਰ, ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ- ਭੱਟੀਆ ਅਗਲੀ ਖ਼ਬਰ ਸਵ. ਹਮੀਰ ਕੌਰ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।