ਸਰਕਾਰੀ ਸਕੂਲ ਮੂੰਗੋ ’ਚ ਅਧਿਆਪਕ ਦਿਵਸ ਮਨਾਇਆ
ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੂੰਗੋ ਬਲਾਕ ਭਾਦਸੋਂ-2 ਪਟਿਆਲਾ ਵਿਖੇ ਅਧਿਆਪਕ-ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਹਰਮੇਸ਼ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਸਮੂਹ ਅਧਿਆਪਕ ਵਰਗ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ।
ਅਜੀਤ ਡੈਸਕ
07-09-2026