ਡਾ. ਸੋਨਿੰਦਰ ਕੌਰ ਨੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਦਉਨਤ ਹੋਣ ਉਪਰੰਤ ਡਿਪਟੀ ਡਾਇਰੈਕਟਰ ਬਣੇ ਡਾ. ਸੁਨਿੰਦਰ ਕੌਰ ਨੇ ਪਸ਼ੂ ਪਾਲਣ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਡਾਇਰੈਕਟਰ ਬਣੇ ਡਾ. ਸੁਨਿੰਦਰ ਕੌਰ ਅਹੁਦਾ ਸੰਭਾਲਦੇ ਹੋਏ। ਅਜੀਤ ਤਸਵੀਰ
09-09-2026