11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਘਰ ਦੇ ਬਾਹਰੋਂ ਕਾਰ ਚੋਰੀ

ਪਟਿਆਲਾ, 9 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਜਗਦੀਸ਼ ਕਾਲੋਨੀ ਵਿਚੋਂ ਘਰ ਦੇ ਬਾਹਰ ਖੜੀ ਕਾਰ ਕੋਈ ਚੋਰੀ ਕਰਕੇ ਲੈ ਗਿਆ ਹੈ। ਇਸ ਸੰਬੰਧੀ ਸਲੀਮ ਸ਼ੇਖ ਨੇ ਥਾਣਾ ਕੋਤਵਾਲੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ 3 ਸਤੰਬਰ ਦੀ ਰਾਤ ਨੂੰ ਉਸ ਦੇ ਘਰ ਦੇ ਬਾਹਰ ਖੜੀ ਜੈਨ ਕਾਰ ਕਿਸੇ ਨੇ ਚੋਰੀ ਕਰ ਲਈ ਹੈ।

ਅਜੀਤ ਡੈਸਕ 10-09-2026
ਪਟਿਆਲਾ, 9 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਜਗਦੀਸ਼ ਕਾਲੋਨੀ ਵਿਚੋਂ ਘਰ ਦੇ ਬਾਹਰ ਖੜੀ ਕਾਰ ਕੋਈ ਚੋਰੀ ਕਰਕੇ ਲੈ ਗਿਆ ਹੈ। ਇਸ ਸੰਬੰਧੀ ਸਲੀਮ ਸ਼ੇਖ ਨੇ ਥਾਣਾ ਕੋਤਵਾਲੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ 3 ਸਤੰਬਰ ਦੀ ਰਾਤ ਨੂੰ ਉਸ ਦੇ ਘਰ ਦੇ ਬਾਹਰ ਖੜੀ ਜੈਨ ਕਾਰ ਕਿਸੇ ਨੇ ਚੋਰੀ ਕਰ ਲਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਪੜਤਾਲ ਕਰਨ ਤੋਂ ਮੁਲਜਮ ਫਰੂਕ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਚੋਰੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜੇਲ੍ਹ ’ਚੋਂ 6 ਮੋਬਾਈਲ ਤੇ ਸੁਲਫਾ ਬਰਾਮਦ ਅਗਲੀ ਖ਼ਬਰ ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਪ੍ਰਭਾਵਸ਼ਾਲੀ ਸਿਆਸੀ ਆਗੂ- ਹੈਰੀ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।