11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਿਵ ਸੈਨਾ ਹਿੰਦੁਸਤਾਨ ਨੇ ਅਹੁਦੇਦਾਰ ਐਲਾਨੇ

ਪਟਿਆਲਾ, 10 ਸਤੰਬਰ (ਅ. ਸ.

ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਅ.ਸ. ਆਹਲੂਵਾਲੀਆ)- ਸ਼ਿਵ ਸੈਨਾ ਹਿੰਦੁਸਤਾਨ ਨੇ ਪਟਿਆਲਾ ਵਿਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ। ਪਟਿਆਲਾ ਦੀਆਂ ਸਾਰੀਆਂ ਕਾਲੋਨੀਆਂ ਵਿਚ ਇਕ ਮੁਹਿੰਮ ਸ਼ੁਰੂ ਕੀਤੀ। ਦਰਸ਼ਨ ਸਿੰਘ ਨਗਰ ਇਕਾਈ ਦੇ ਗਠਨ ਦੇ ਐਲਾਨ ਮੁਤਾਬਕ ਅਨੁਜ ਚਤੁਰਵੇਦੀ ਚੇਅਰਮੈਨ ਸ਼ਿਵ ਸੈਨਾ ਹਿੰਦੁਸਤਾਨ, ਸ਼ਿਆਮ ਸੁੰਦਰ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਕਮਲਜੀਤ ਸਿੰਘ ਫੌਜੀ ਉਪ ਪ੍ਰਧਾਨ, ਰਮੇਸ਼ ਕੁਮਾਰ ਸੋਨੂੰ ਜਨਰਲ ਸਕੱਤਰ, ਜੈਸ਼ੰਕਰ ਸਕੱਤਰ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਹੇਠ ਪਟਿਆਲਾ ਵਿਚ ਦਰਸ਼ਨ ਸਿੰਘ ਨਗਰ ਮੀਟਿੰਗ ਵਿਚ ਨਿਯੁਕਤ ਕੀਤਾ ਗਿਆ।
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਅਧਿਆਪਕ ਦਿਵਸ ਮੌਕੇ 82 ਪ੍ਰਿੰਸੀਪਲ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਖਰਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।