19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਚੋਰੀ ਦੇ ਮੋਟਰਸਾਈਕਲ ਸਣੇ ਇਕ ਗ੍ਰਿਫ਼ਤਾਰ

ਪਟਿਆਲਾ, 18 ਸਤੰਬਰ (ਅ. ਸ.

ਅਜੀਤ ਡੈਸਕ 19-09-2026
ਪਟਿਆਲਾ, 18 ਸਤੰਬਰ (ਅ.ਸ. ਆਹਲੂਵਾਲੀਆ)-ਥਾਣਾ ਲਾਹੋਰੀ ਗੇਟ ਪੁਲਿਸ ਵਲੋਂ ਹਰਪ੍ਰੀਤ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕੀਤਾ। ਤਫਤੀਸ਼ੀ ਅਫ਼ਸਰ ਮੁਤਾਬਿਕ ਉਕਤ ਵਿਅਕਤੀ ਚੋਰੀ ਦੇ ਮੋਟਰਸਾਈਕਲ ’ਤੇ ਜਾਅਲੀ ਨੰਬਰ ਪਲੇਟ ਲਗਵਾ ਕੇ ਵੇਚਣ ਦੀ ਫਰਾਕਤ ਵਿਚ ਸੀ, ਜਿਸ ਨੂੰ ਜੱਟਾਂ ਵਾਲੇ ਚੌਂਤਰੇ ਕੋਲ ਗ੍ਰਿਫਤਾਰ ਕਰ ਲਿਆ ਗਿਆ। ਉਕਤ ਵਿਅਕਤੀ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਆਤਮ ਨਿਰਭਰ ਬਣਾਉਣ ਦੀ ਥਾਂ ਮੰਗਤੇ ਬਣਾ ਰਹੀਆਂ ਨੇ ਰਾਜਨੀਤਕ ਪਾਰਟੀਆਂ, ਕੁਰਸੀ ਦੀ ਖੇਡ ’ਚ ਰੁਲ ਰਹੀ ਹੈ ਸਾਡੀ ਜਵਾਨੀ ਤੇ... ਅਗਲੀ ਖ਼ਬਰ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਨੂੰ ਵਿਦੇਸ਼ੀ ਪਿਸਟਲਾਂ ਸਮੇਤ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।