23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਹਿਰ ’ਚ ਡਿਗਿਆ ਨੌਜਵਾਨ ਤੇਜ਼ ਵਹਾਅ ’ਚ ਰੁੜ੍ਹਿਆ, ਭਾਲ ਜਾਰੀ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਅਬਲੋਵਾਲ ਲਾਗੇ ਭਾਖੜਾ ਨਹਿਰ ਦੇ ਕੰਢੇ ਤਿੰਨ ਦੋਸਤ ਬੈਠੇ ਸਨ ਇਨ੍ਹਾਂ ’ਚੋਂ ਇਕ ਨਹਿਰ ’ਚ ਡਿੱਗ ਗਿਆ ਜਿਸ ਨੂੰ ਮੌਕੇ ’ਤੇ ਮੌਜੂਦ ਗੋਤਾਖੋਰਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ। ਇਸ ਸੰਬੰਧੀ ਗੋਤਾਖੋਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਤਿੰਨ ਨੌਜਵਾਨ ਨਹਿਰ ਦੇ ਕੰਢੇ ਬੈਠੇ ਸਨ ਜਿਨ੍ਹਾਂ ’ਚੋਂ ਇਕ ਮਨੋਜ ਨਾਂਅ ਦਾ ਲੜਕਾ ਨਹਿਰ ’ਚ ਡਿੱਗ ਗਿਆ ਤੇ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ।

ਮਨੋਜ ਦੀ ਪੁਰਾਣੀ ਤਸਵੀਰ 23-09-2026
ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਅਬਲੋਵਾਲ ਲਾਗੇ ਭਾਖੜਾ ਨਹਿਰ ਦੇ ਕੰਢੇ ਤਿੰਨ ਦੋਸਤ ਬੈਠੇ ਸਨ ਇਨ੍ਹਾਂ ’ਚੋਂ ਇਕ ਨਹਿਰ ’ਚ ਡਿੱਗ ਗਿਆ ਜਿਸ ਨੂੰ ਮੌਕੇ ’ਤੇ ਮੌਜੂਦ ਗੋਤਾਖੋਰਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ। ਇਸ ਸੰਬੰਧੀ ਗੋਤਾਖੋਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਤਿੰਨ ਨੌਜਵਾਨ ਨਹਿਰ ਦੇ ਕੰਢੇ ਬੈਠੇ ਸਨ ਜਿਨ੍ਹਾਂ ’ਚੋਂ ਇਕ ਮਨੋਜ ਨਾਂਅ ਦਾ ਲੜਕਾ ਨਹਿਰ ’ਚ ਡਿੱਗ ਗਿਆ ਤੇ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ। ਗੋਤਾਖੋਰਾਂ ਦੀ ਟੀਮ ਉਸ ਲੜਕੇ ਦੀ ਭਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਲੜਕੇ ਪਟਿਆਲਾ ਦੇ ਰਹਿਣ ਵਾਲੇ ਹਨ। ਇਕ ਅਜਿਹੇ ਹੋਰ ਕੇਸ ’ਚ 15 ਸਾਲਾ ਲੜਕਾ ਐਤਵਾਰ ਨੂੰ ਨਹਿਰ ’ਚ ਨਹਾਉਂਦਾ ਨਹਾਉਂਦਾ ਰੁੜ੍ਹ ਗਿਆ ਸੀ। ਉਸ ਦੀ ਵੀ ਗੋਤਾਖੋਰਾਂ ਵਲੋਂ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਤਿਉਹਾਰਾਂ ਦਾ ਸੀਜ਼ਨ, ਹੁੱਲੜਬਾਜ਼ਾਂ ਤੇ ਸ਼ਰਾਰਤੀ ਅਨਸਰਾਂ ’ਤੇ ਪੁਲਿਸ ਦਾ ਸ਼ਿਕੰਜਾ ਅਗਲੀ ਖ਼ਬਰ ਰੱਖੜਾ ਨੇ ਬੰਮਣਾਂ ਵਿਖੇ ਵੰਡੇ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।