ਅਜਨੌਦਾ ਕਲਾਂ ਵਿਖੇ ਕੁਸ਼ਤੀ ਦੰਗਲ ਕਰਵਾਇਆ ਵੱਡੀ ਗਿਣਤੀ ਵਿਚ ਪੁੱਜੇ ਪਹਿਲਵਾਨਾਂ ਨੇ ਦਿਖਾਏ ਜੌਹਰ, ਝੰਡੀ ਦੀਆਂ ਕੁਸ਼ਤੀਆਂ ਰਹੀਆਂ ਬਰਾਬਰ
ਭਾਦਸੋਂ, 22 ਸਤੰਬਰ (ਪ੍ਰਦੀਪ ਦੰਦਰਾਲਾ)- ਪਟਿਆਲਾ ਦਿਹਾਤੀ ਦੇ ਨੇੜਲੇ ਪਿੰਡ ਅਜਨੌਦਾ ਕਲਾਂ ਵਿਖੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰਵਾਇਤੀ ਕੁਸ਼ਤੀ ਦੰਗਲ ਕਰਵਾਇਆ ਗਿਆ। ਦੰਗਲ ਵਿਚ ਇਲਾਕੇ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਪੁੱਜੇ ਪਹਿਲਵਾਨਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।
ਅਜੀਤ ਡੈਸਕ
23-09-2026