27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 50 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਕਥਿਤ ਦੋਸ਼ਣ ਦੀ ਪਹਿਚਾਣ ਹਰਬੰਸ ਕੌਰ ਪਤਨੀ ਬਲਜੀਤ ਸਿੰਘ ਵਾਸੀ ਮੁਰਾਦਪੁਰਾ ਵਜੋਂ ਹੋਈ ਹੈ।

ਅਜੀਤ ਡੈਸਕ 27-09-2026
ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 50 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਕਥਿਤ ਦੋਸ਼ਣ ਦੀ ਪਹਿਚਾਣ ਹਰਬੰਸ ਕੌਰ ਪਤਨੀ ਬਲਜੀਤ ਸਿੰਘ ਵਾਸੀ ਮੁਰਾਦਪੁਰਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਮੌਜੂਦ ਸੀ। ਉਕਤ ਦੋਸ਼ਣ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਤਾਂ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਥਿਤ ਦੋਸ਼ਣ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਨਸ਼ੇ ਨੂੰ ਲੈ ਕੇ ਪੰਜ ਥਾਣਿਆਂ ਦੀ ਪੁਲਿਸ ਨੇ ਕੀਤੀ ਰੇਡ ਪ੍ਰੰਤੂ ਆਏ ਖਾਲੀ ਹੱਥ ਅਗਲੀ ਖ਼ਬਰ ਲਾਈਨਾਂ ਪਾਰ ਕਰਦਿਆਂ ਗੱਡੀ ਦੀ ਲਪੇਟ ’ਚ ਆਉਣ ’ਤੇ ਅਣਪਛਾਤੀ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।